Versions
PAV ਪਰ ਜੇ ਉਸ ਨੇ ਉਹ ਨੂੰ ਲੋਹੇ ਦੇ ਕਿਸੇ ਹਥਿਆਰ ਨਾਲ ਮਾਰਿਆ ਹੋਵੇ ਕਿ ਓਹ ਮਰ ਗਿਆ ਹੋਵੇ ਤਾਂ ਓਹ ਖੂਨੀ ਹੈ ਅਤੇ ਉਹ ਖੂਨੀ ਜਰੂਰ ਮਾਰਿਆ ਜਾਵੇ
IRVPA ਪਰ ਜੇ ਉਸ ਨੇ ਕਿਸੇ ਨੂੰ ਲੋਹੇ ਦੇ ਕਿਸੇ ਹਥਿਆਰ ਨਾਲ ਮਾਰਿਆ ਹੋਵੇ ਕਿ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ ਅਤੇ ਉਹ ਖੂਨੀ ਜ਼ਰੂਰ ਮਾਰਿਆ ਜਾਵੇ।