Bible Versions
Bible Books

Philippians 2:30 (KJVP) King James Version with Strong Number

Versions

PAV   ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਟਹਿਲ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਿਆਂ ਕਰਨ ਲਈ ਓਨ ਆਪਣੀ ਜਾਨ ਤਲੀ ਉੱਤੇ ਧਰੀ।।
ERVPA   ਉਸਨੂੰ ਸਤਿਕਾਰਿਆ ਜਾਣਾ ਚਾਹੀਦਾ ਕਿਉਂਕਿ ਉਸਨੇ ਮਸੀਹ ਦੀ ਖਾਤਿਰ ਆਪਣੇ ਪ੍ਰਾਣ ਦੇਣ ਜਿੰਨਾ ਕੰਮ ਕੀਤਾ। ਉਸਨੇ ਮੇਰੀ ਸਹਾਇਤਾ ਕਰਨ ਲਈ ਆਪਣੇ ਖੁਦ ਦੇ ਪ੍ਰਾਣ ਵੀ ਖਤਰੇ ਵਿੱਚ ਪਾ ਦਿੱਤੇ। ਤੁਸੀਂ ਆਜਿਹੀ ਸਹਾਇਤਾ ਮੇਰੀ ਖਾਤਿਰ ਨਹੀਂ ਕਰ ਸਕੇ।
IRVPA   ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਸੇਵਾ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਾ ਕਰਨ ਲਈ ਉਸ ਨੇ ਆਪਣੀ ਜਾਨ ਤਲੀ ਉੱਤੇ ਧਰੀ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us