Versions
PAV ਜਿਹੜਾ ਉਨ੍ਹਾਂਲ ਵਿੱਚ ਇਕੱਠਿਆਂ ਕਰਦਾ ਹੈ ਉਹ ਸਿਆਣਾ ਪੁੱਤ੍ਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੌਂ ਰਹਿੰਦਾ ਹੈ ਉਹ ਸ਼ਰਮਿੰਦਾ ਕਰਨ ਵਾਲਾ ਪੁੱਤ੍ਰ ਹੈ।
IRVPA ਜਿਹੜਾ ਧੁੱਪ ਦੇ ਵੇਲੇ ਇਕੱਠਾ ਕਰਦਾ ਹੈ ਉਹ ਸਿਆਣਾ ਪੁੱਤਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੁੱਤਾ ਰਹਿੰਦਾ ਹੈ, ਉਹ ਸ਼ਰਮਿੰਦਾ ਕਰਨ ਵਾਲਾ ਪੁੱਤਰ ਹੈ।