Bible Versions
Bible Books

Romans 11:11 (KJVP) King James Version with Strong Number

Versions

PAV   ਉਪਰੰਤ ਮੈਂ ਆਖਦਾ ਹਾਂ, ਭਲਾ ਓਹਨਾਂ ਇਸ ਲਈ ਠੇਡਾ ਖਾਧਾ ਜੋ ਡਿੱਗ ਪੈਣॽ ਕਦੇ ਨਹੀਂ! ਸਗੋਂ ਓਹਨਾਂ ਦੀ ਭੁੱਲ ਦੇ ਕਾਰਨ ਪਰਾਈਆਂ ਕੌਮਾਂ ਨੂੰ ਮੁਕਤੀ ਪ੍ਰਾਪਤ ਹੋਈ ਭਈ ਓਹਨਾਂ ਨੂੰ ਅਣਖੀ ਬਣਾਵੇ
ERVPA   ਤਾਂ ਮੈਂ ਪੁਛਦਾ ਹਾਂ; ਜਦੋਂ ਯਹੂਦੀ ਡਿੱਗੇ, ਕੀ ਉਸ ਗਿਰਾਵਟ ਨੇ ਉਨ੍ਹਾਂ ਨੂੰ ਤਬਾਹ ਕੀਤਾ? ਨਹੀਂ। ਪਰ ਉਨ੍ਹਾਂ ਦੀ ਗਲਤੀ ਨੇ ਹੋਰਾਂ ਕੌਮਾਂ ਲਈ ਮੁਕਤੀ ਲਿਆਂਦੀ। ਇਹ ਯਹੂਦੀਆਂ ਨੂੰ ਈਰਖਾਲੂ ਬਨਾਉਣ ਲਈ ਵਾਪਰਿਆ।
IRVPA   ਸੋ ਮੈਂ ਆਖਦਾ ਹਾਂ, ਭਲਾ ਉਹਨਾਂ ਨੇ ਇਸ ਲਈ ਠੋਕਰ ਖਾਧੀ ਕਿ ਡਿੱਗ ਪੈਣ? ਕਦੇ ਨਹੀਂ! ਸਗੋਂ ਉਹਨਾਂ ਦੀ ਭੁੱਲ ਦੇ ਕਾਰਨ ਪਰਾਈਆਂ ਕੌਮਾਂ ਨੂੰ ਮੁਕਤੀ ਪ੍ਰਾਪਤ ਹੋਈ ਕਿ ਉਹਨਾਂ ਦੀ ਅਣਖ ਨੂੰ ਜਗਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us