Versions
PAV ਜੇ ਉਹਨਾਂ ਦੀ ਭੁੱਲ ਸੰਸਾਰ ਦਾ ਧਨ ਅਤੇ ਓਹਨਾਂ ਦਾ ਘਾਟਾ ਪਰਾਈਆਂ ਕੌਮਾਂ ਦਾ ਧਨ ਹੋਇਆ ਤਾਂ ਓਹਨਾਂ ਦੀ ਭਰਪੂਰੀ ਕੀ ਕੁਝ ਨਾ ਹੋਵੇਗੀ!।।
ERVPA ਯਹੂਦੀਆਂ ਦੀ ਗਲਤੀ ਪੂਰੀ ਦੁਨੀਆਂ ਲਈ ਅਸੀਸਾਂ ਦਾ ਕਾਰਣ ਬਣੀ। ਜੋ ਯਹੂਦੀਆਂ ਨੇ ਗੁਆਇਆ ਗੈਰ-ਯਹੂਦੀਆਂ ਲਈ ਮਹਾਨ ਅਸੀਸਾਂ ਲਿਆਇਆ। ਇਸ ਢੰਗ ਨਾਲ, ਦੁਨੀਆਂ ਵਿੱਚ ਉਦੋਂ ਜਦੋਂ ਯਹੂਦੀ ਉਵੇਂ ਦੇ ਲੋਕ ਬਣ ਗਏ ਜੋ ਪਰਮੇਸ਼ੁਰ ਪਰਮੇਸ਼ੁਰ ਚਾਹੁੰਦਾ ਕਿ ਉਹ ਹੋਣ ਤਾਂ ਹੋਰ ਵਧੇਰੇ ਅਸੀਸਾਂ ਹੋਣਗੀਆਂ।
IRVPA ਜੇ ਉਹਨਾਂ ਦੀ ਭੁੱਲ ਸੰਸਾਰ ਦਾ ਧਨ ਅਤੇ ਉਹਨਾਂ ਦਾ ਘਾਟਾ, ਪਰਾਈਆਂ ਕੌਮਾਂ ਦੇ ਲਈ ਧਨ ਦਾ ਕਾਰਨ ਹੋਇਆ ਤਾਂ ਉਹਨਾਂ ਦੀ ਭਰਪੂਰੀ ਕੀ ਕੁਝ ਨਾ ਹੋਵੇਗੀ। ਪਰਾਈਆਂ ਕੌਮਾਂ ਵਾਲਿਆਂ ਦੀ ਮੁਕਤੀ: ਪੇਉਂਦ ਚੜਾਉਣ ਦਾ ਉਦਾਹਰਣ PEPS