Versions
PAV ਅਤੇ ਇਸੇ ਤਰਾਂ ਸਾਰਾ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, - ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਤੋਂ ਅਭਗਤੀ ਹਟਾਵੇਗਾ,
ERVPA ਇੰਝ ਹੀ ਸਾਰੇ ਇਸਰਾਏਲੀ ਬਚਾਏ ਜਾਣਗੇ, ਇਹ ਪੋਥੀਆਂ ਵਿੱਚ ਕਿਹਾ ਗਿਆ ਹੈ: “ਮੁਕਤੀਦਾਤਾ ਸੀਯੋਨ ਤੋਂ ਆਵੇਗਾ। ਉਹ ਯਾਕੂਬ ਦੇ ਪਰਿਵਾਰ ਦੀਆਂ ਸਾਰੀਆਂ ਬੁਰਿਆਈਆਂ ਬਾਹਰ ਕਾਢ ਸੁੱਟੇਗਾ।
IRVPA ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ,