Bible Versions
Bible Books

Zephaniah 2:9 (KJVP) King James Version with Strong Number

Versions

PAV   ਮੇਰੇ ਜੀਉਣ ਦੀ ਸੌਂਹ! ਇਸਰਾਏਲ ਦੇ ਪਰਮੇਸ਼ੁਰ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੋਆਬ ਜ਼ਰੂਰ ਸਦੋਮ ਵਾਂਙੁ ਹੋ ਜਾਵੇਗਾ, ਅਤੇ ਅੰਮੋਨੀ ਅਮੂਰਾਹ ਵਾਂਙੁ, ਬਿੱਛੂ ਬੂਟੀਆਂ ਅਤੇ ਲੂਣ ਦੇ ਟੋਇਆਂ ਦੀ ਰਾਸ, ਸਦਾ ਦੀ ਵਿਰਾਨੀ, - ਮੇਰੀ ਪਰਜਾ ਦਾ ਬਕੀਆ ਓਹਨਾਂ ਨੂੰ ਲੁੱਟ ਲਵੇਗਾ, ਅਤੇ ਮੇਰੀ ਕੌਮ ਦੀ ਬੱਚਤ ਓਹਨਾਂ ਉੱਤੇ ਕਬਜ਼ਾ ਕਰੇਗੀ।
IRVPA   ਮੇਰੇ ਜੀਵਨ ਦੀ ਸਹੁੰ! ਇਸਰਾਏਲ ਦੇ ਪਰਮੇਸ਼ੁਰ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੋਆਬ ਜ਼ਰੂਰ ਸਦੂਮ ਵਰਗਾ ਹੋ ਜਾਵੇਗਾ ਅਤੇ ਅੰਮੋਨੀ ਅਮੂਰਾਹ ਵਰਗੇ, ਉਹ ਬਿੱਛੂ ਬੂਟੀਆਂ ਅਤੇ ਲੂਣ ਦੇ ਟੋਇਆਂ ਦੀ ਖਾਣ ਬਣ ਜਾਣਗੇ ਅਤੇ ਸਦਾ ਵਿਰਾਨ ਰਹਿਣਗੇ, - ਮੇਰੀ ਪਰਜਾ ਦੇ ਬਚੇ ਹੋਏ ਲੋਕ ਉਹਨਾਂ ਨੂੰ ਲੁੱਟਣਗੇ ਅਤੇ ਮੇਰੀ ਕੌਮ ਦੇ ਬਚੇ ਹੋਏ ਉਹਨਾਂ ਉੱਤੇ ਕਬਜ਼ਾ ਕਰਨਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us