Bible Versions
Bible Books

Zephaniah 3:8 (KJVP) King James Version with Strong Number

Versions

PAV   ਸੋ ਮੇਰੇ ਲਈ ਠਹਿਰੇ ਰਹੋ, ਯਹੋਵਾਹ ਦਾ ਵਾਕ ਹੈ, ਉਸ ਦਿਨ ਤੀਕ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ, ਕਿ ਕੌਮਾਂ ਨੂੰ ਇਕੱਠਿਆਂ ਕਰਾਂ ਅਤੇ ਪਾਤਸ਼ਾਹੀਆਂ ਨੂੰ ਜਮਾ ਕਰਾਂ, ਭਈ ਮੈਂ ਉਨ੍ਹਾਂ ਦੇ ਉੱਤੇ ਆਪਣਾ ਗਜ਼ਬ, ਆਪਣਾ ਸਾਰਾ ਤੱਤਾ ਕ੍ਰੋਧ ਡੋਹਲ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ।।
IRVPA   ਇਸ ਲਈ ਯਹੋਵਾਹ ਦਾ ਵਾਕ ਹੈ, “ਮੇਰੇ ਲਈ ਠਹਿਰੇ ਰਹੋ, ਉਸ ਦਿਨ ਤੱਕ ਜਦ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ ਕਿ ਕੌਮਾਂ ਨੂੰ ਇਕੱਠਿਆਂ ਕਰਾਂ ਅਤੇ ਰਾਜਾਂ ਨੂੰ ਜਮਾਂ ਕਰਾਂ, ਤਾਂ ਜੋ ਮੈਂ ਉਨ੍ਹਾਂ ਦੇ ਉੱਤੇ ਆਪਣਾ ਕਹਿਰ, ਅਤੇ ਆਪਣਾ ਸਾਰਾ ਭੜਕਿਆ ਹੋਇਆ ਕ੍ਰੋਧ ਡੋਲ੍ਹ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ।” PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us