Bible Versions
Bible Books

1 John 1:2 (LITV) Literal Translation of the Holy Bible

Versions

PAV   (ਉਹ ਜੀਵਨ ਪਰਗਟ ਹੋਇਆ ਅਤੇ ਅਸਾਂ ਵੇਖਿਆ ਹੈ ਅਤੇ ਸਾਖੀ ਦਿੰਦੇ ਹਾਂ ਅਤੇ ਓਸ ਜੀਵਨ ਦਾ ਸਗੋਂ ਓਸ ਸਦੀਪਕ ਜੀਵਨ ਦਾ ਸਮਾਚਾਰ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਸੰਗ ਸੀ ਅਤੇ ਸਾਡੇ ਉੱਤੇ ਪਰਗਟ ਹੋਇਆ)
ERVPA   ਜਿਹਡ਼ਾ ਜੀਵਨ ਸਾਨੂੰ ਦਰਸ਼ਇਆ ਗਿਆ। ਅਸੀਂ ਇਸ ਨੂੰ ਦੇਖਿਆ ਅਸੀਂ ਇਸ ਬਾਰੇ ਗਵਾਹ ਹਾਂ। ਹੁਣ ਅਸੀਂ ਤੁਹਾਨੂੰ ਇਸ ਜੀਵਨ ਬਾਰੇ ਦੱਸਦੇ ਹਾਂ। ਇਹ ਜੀਵਨ ਸਦੀਵੀ ਹੈ। ਇਹ ਜੀਵਨ ਪਰਮੇਸ਼ੁਰ ਪਿਤਾ ਦੇ ਨਾਲ ਸੀ। ਪਰਮੇਸ਼ੁਰ ਨੇ ਇਹ ਜੀਵਨ ਸਾਨੂੰ ਦਰਸਾਇਆ।
IRVPA   ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us