Versions
PAV ਹੇਠਲੀ ਕੋਠੜੀ ਪੰਜ ਹੱਥ ਚੌੜੀ ਸੀ ਵਿੱਚਕਾਰਲੀ ਛੇ ਹੱਥ ਅਤੇ ਤੀਜੀ ਸੱਤ ਹੱਥ ਚੌੜੀ ਸੀ। ਏਸ ਕਾਰਨ ਭਵਨ ਦੀ ਕੰਧ ਦੇ ਬਾਹਰ ਉਸ ਨੇ ਚੁਫੇਰੇ ਬਾਲੇ ਰੱਖਣ ਦੇ ਲਈ ਵਾਧਾ ਬਣਾਇਆ ਭਈ ਬਾਲੇ ਭਵਨ ਦੀਆਂ ਕੰਧਾਂ ਵਿੱਚ ਨਾ ਰੱਖੇ ਜਾਣ
IRVPA ਹੇਠਲੀ ਕੋਠੜੀ ਪੰਜ ਹੱਥ ਚੌੜੀ ਸੀ, ਵਿੱਚਕਾਰਲੀ ਛੇ ਹੱਥ ਚੌੜੀ ਅਤੇ ਤੀਜੀ ਸੱਤ ਹੱਥ ਚੌੜੀ ਸੀ। ਇਸ ਕਾਰਨ ਭਵਨ ਦੀ ਕੰਧ ਦੇ ਬਾਹਰ ਉਸ ਨੇ ਚੁਫ਼ੇਰੇ ਬਾਲੇ ਰੱਖਣ ਦੇ ਲਈ ਵਾਧਾ ਬਣਾਇਆ ਕਿ ਬਾਲੇ ਭਵਨ ਦੀਆਂ ਕੰਧਾਂ ਵਿੱਚ ਨਾ ਰੱਖੇ ਜਾਣ।