Versions
PAV ਓਸ ਆਪ ਸਾਡਿਆਂ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ ਉੱਤੇ ਚੁੱਕ ਲਿਆ ਭਈ ਅਸੀਂ ਪਾਪ ਦੀ ਵੱਲੋਂ ਮਰ ਕੇ ਧਰਮ ਦੀ ਵੱਲੋਂ ਜੀਵੀਏ । ਓਸੇ ਦੇ ਮਾਰ ਖਾਣ ਤੋਂ ਤੁਸੀਂ ਨਰੋਏ ਕੀਤੇ ਗਏ
ERVPA ਮਸੀਹ ਨੇ ਸਲੀਬ ਉੱਪਰ ਆਪਣੇ ਸ਼ਰੀਰ ਉੱਤੇ ਸਾਡੇ ਪਾਪ ਲੈ ਲਏ। ਅਜਿਹਾ ਉਸਨੇ ਇਸ ਲਈ ਕੀਤਾ ਤਾਂ ਜੋ ਅਸੀਂ ਪਾਪ ਨਹੀਂ ਕਰਾਂਗੇ ਅਤੇ ਅਸੀਂ ਚੰਗੇ ਕਾਰਜ ਕਰਨ ਲਈ ਜਿਉਵਾਂਗੇ ਉਸਦੇ ਜ਼ਖਮਾਂ ਰਾਹੀਂ ਤੁਹਾਡਾ ਇਲਾਜ ਕੀਤਾ ਗਿਆ।
IRVPA ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l