Versions
PAV ਅਤੇ ਮੈਥੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਬੇਨਤੀ ਕਰਨੀ ਛੱਡ ਕੇ ਯਹੋਵਾਹ ਦਾ ਪਾਪੀ ਬਣਾਂ ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਾਂਗਾ ਜੋ ਚੰਗਾ ਅਤੇ ਸਿੱਧਾ ਹੈ
IRVPA ਅਤੇ ਮੇਰੇ ਤੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਛੱਡ ਕੇ ਯਹੋਵਾਹ ਦੇ ਵਿਰੁੱਧ ਪਾਪ ਕਰਾਂ। ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਦਾ ਰਹਾਂਗਾ ਜੋ ਭਲਾ ਅਤੇ ਸਿੱਧਾ ਹੈ।