Versions
PAV ਤਦ ਸ਼ਾਊਲ ਨੇ ਆਖਿਆ, ਤੁਸੀਂ ਦਾਊਦ ਨੂੰ ਆਖੋ ਭਈ ਪਾਤਸ਼ਾਹ ਕਿਸੇ ਤਰਾਂ ਦੀ ਵਰੀ ਨਹੀਂ ਮੰਗਦਾ ਸਗੋਂ ਫਲਿਸਤੀਆਂ ਦੀਆਂ ਸੌ ਖਲੜੀਆਂ ਏਸ ਲਈ ਜੋ ਪਾਤਸ਼ਾਹ ਦੇ ਵੈਰੀਆਂ ਤੋਂ ਬਦਲਾ ਲਿਆ ਜਾਵੇ। ਪਰ ਸ਼ਾਊਲ ਇਹ ਚਾਹੁੰਦਾ ਸੀ ਜੋ ਫਿਲਸਤੀਆਂ ਦੇ ਰਾਹੀਂ ਦਾਊਦ ਨੂੰ ਮਰਵਾ ਸੁੱਟਾਂ
IRVPA ਤਦ ਸ਼ਾਊਲ ਨੇ ਆਖਿਆ, ਤੁਸੀਂ ਦਾਊਦ ਨੂੰ ਆਖੋ ਕਿ ਰਾਜਾ ਕਿਸੇ ਤਰ੍ਹਾਂ ਦੀ ਕੀਮਤ ਨਹੀਂ ਮੰਗਦਾ ਸਗੋਂ ਫ਼ਲਿਸਤੀਆਂ ਦੀਆਂ ਸੌ ਖਲੜੀਆਂ ਇਸ ਲਈ ਜੋ ਰਾਜਾ ਦੇ ਵੈਰੀਆਂ ਤੋਂ ਬਦਲਾ ਲਿਆ ਜਾਵੇ। ਪਰ ਸ਼ਾਊਲ ਇਹ ਚਾਹੁੰਦਾ ਸੀ ਕਿ ਫ਼ਲਿਸਤੀਆਂ ਦੇ ਰਾਹੀਂ ਦਾਊਦ ਨੂੰ ਮਰਵਾ ਦੇਵੇ।