Bible Versions
Bible Books

1 Chronicles 10:7 (LITV) Literal Translation of the Holy Bible

Versions

PAV   ਜਾਂ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਵਿੱਚ ਸਨ ਇਹ ਡਿੱਠਾ ਜੋ ਓਹ ਨੱਠੇ ਤੇ ਸ਼ਾਊਲ ਅਰ ਉਹ ਦੇ ਪੁੱਤ੍ਰ ਮੋਏ ਪਏ ਹਨ ਤਾਂ ਓਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫਲਿਸਤੀ ਉਨ੍ਹਾਂ ਵਿੱਚ ਆਣ ਵੱਸੇ
IRVPA   ਜਦ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਵਿੱਚ ਸਨ ਇਹ ਦੇਖਿਆ ਕਿ ਉਹ ਨੱਠੇ ਅਤੇ ਸ਼ਾਊਲ ਤੇ ਉਹ ਦੇ ਪੁੱਤਰ ਮਰੇ ਪਏ ਹਨ, ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਲਿਸਤੀ ਉਨ੍ਹਾਂ ਵਿੱਚ ਆਣ ਵੱਸੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us