Versions
PAV ਪਰ ਉਨ੍ਹਾਂ ਉਸ ਟੁੱਕੜੇ ਦੇ ਵਿਚਕਾਰ ਖਲੋ ਕੇ ਉਸ ਨੂੰ ਛੁਡਾਇਆ, ਅਰ ਫਲਿਸਤੀਆਂ ਨੂੰ ਮਾਰ ਸੁੱਟਿਆ, ਸੋ ਯਹੋਵਾਹ ਨੇ ਉਨ੍ਹਾਂ ਨੂੰ ਇਸ ਜਿੱਤ ਤੋਂ ਵੱਡਾ ਛੁਟਕਾਰਾ ਦਿੱਤਾ।।
IRVPA ਪਰ ਉਨ੍ਹਾਂ ਉਸ ਪੈਲੀ ਦੇ ਵਿਚਕਾਰ ਖੜ੍ਹੇ ਹੋ ਕੇ ਉਸ ਨੂੰ ਬਚਾਇਆ, ਅਤੇ ਫ਼ਲਿਸਤੀਆਂ ਨੂੰ ਵੱਢ ਸੁੱਟਿਆ, ਸੋ ਯਹੋਵਾਹ ਨੇ ਉਨ੍ਹਾਂ ਨੂੰ ਇਸ ਜਿੱਤ ਤੋਂ ਵੱਡਾ ਛੁਟਕਾਰਾ ਦਿੱਤਾ।