Versions
PAV ਇਹ ਉਨ੍ਹਾਂ ਤਿੰਨਾਂ ਵਿੱਚ ਉਨ੍ਹਾਂ ਦੋਹਾਂ ਨਾਲੋਂ ਪਤਵੰਤਾ ਸੀ ਅਰ ਉਨ੍ਹਾਂ ਦਾ ਸਰਦਾਰ ਹੋਇਆ ਪਰ ਉਹ ਉਨ੍ਹਾਂ ਪਹਿਲੇ ਤਿੰਨਾਂ ਦੇ ਦਰਜੇ ਤੀਕ ਨਾ ਪਹੁੰਚਾ।।
IRVPA ਉਨ੍ਹਾਂ ਤਿੰਨਾਂ ਦੇ ਵਿੱਚ ਇਹ ਉਨ੍ਹਾਂ ਦੋਹਾਂ ਨਾਲੋਂ ਜ਼ਿਆਦਾ ਪਤਵੰਤਾ ਸੀ ਅਤੇ ਉਨ੍ਹਾਂ ਦਾ ਪ੍ਰਧਾਨ ਹੋਇਆ ਪਰ ਉਹ ਉਨ੍ਹਾਂ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ।