Bible Versions
Bible Books

1 Chronicles 15:29 (LITV) Literal Translation of the Holy Bible

Versions

PAV   ਅਰ ਅਜਿਹਾ ਹੋਇਆ ਕਿ ਜਦ ਯਹੋਵਾਹ ਦੇ ਨੇਮ ਦਾ ਸੰਦੂਕ ਦਾਊਦ ਦੇ ਨਗਰ ਨੂੰ ਅੱਪੜਿਆ ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਝਾਤ ਮਾਰੀ ਅਰ ਡਿੱਠਾ ਜੋ ਦਾਊਦ ਪਾਤਸ਼ਾਹ ਨੱਚਦਾ ਕੁੱਦਦਾ ਹੈ ਅਰ ਉਸ ਨੇ ਆਪਣੇ ਮਨ ਵਿੱਚ ਉਸ ਨੂੰ ਤੁੱਛ ਜਾਣਿਆ।।
IRVPA   ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਪਹੁੰਚਿਆ, ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰੀ ਅਤੇ ਦੇਖਿਆ ਕਿ ਦਾਊਦ ਰਾਜਾ ਨੱਚਦਾ ਅਤੇ ਕੁੱਦਦਾ ਹੈ, ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us