Bible Versions
Bible Books

1 Corinthians 5:11 (LITV) Literal Translation of the Holy Bible

Versions

PAV   ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਸਦਾ ਕੇ ਹਰਾਮਕਾਰੀ ਯਾ ਲੋਭੀ ਯਾ ਮੂਰਤੀ ਪੂਜਕ ਯਾ ਗਾਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ
ERVPA   ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਤਈ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਸਨੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ।
IRVPA   ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us