Bible Versions
Bible Books

1 Corinthians 5:2 (LITV) Literal Translation of the Holy Bible

Versions

PAV   ਅਤੇ ਤੁਸੀਂ ਫੁੱਲੇ ਹੋਏ ਹੋ ਸਗੋਂ ਕੀ ਤੁਹਾਨੂੰ ਸੋਗ ਨਹੀਂ ਕਰਨਾ ਚਾਹੀਦਾ ਤਾਂ ਜੋ ਜਿਹ ਨੇ ਇਹ ਕੰਮ ਕੀਤਾ ਉਹ ਤੁਹਾਡੇ ਵਿੱਚੋਂ ਛੇਕਿਆ ਜਾਵੇ
ERVPA   ਅਤੇ ਫ਼ੇਰ ਵੀ ਤੁਸੀਂ ਆਪਣੇ-ਆਪ ਉੱਤੇ ਘਮੰਡ ਕਰਦੇ ਹੋ। ਤੁਹਨੂੰ ਉਦਾਸ ਨਾਲ ਭਰੇ ਹੋਣਾ ਚਾਹੀਦਾ ਸੀ। ਤੁਹਾਨੂੰ ਉਸ ਵਿਅਕਤੀ ਨੂੰ, ਜਿਸਨੇ ਅਜਿਹਾ ਗੁਨਾਹ ਕੀਤਾ, ਆਪਣੇ ਭਾਈਚਾਰੇ ਵਿੱਚੋਂ ਕਢ੍ਢ ਦੇਣਾ ਚਾਹੀਦਾ ਸੀ।
IRVPA   ਅਤੇ ਤੁਸੀਂ ਹੰਕਾਰੇ ਹੋਏ ਹੋ ਸਗੋਂ ਕੀ ਤੁਹਾਨੂੰ ਅਫ਼ਸੋਸ ਨਹੀਂ ਕਰਨਾ ਚਾਹੀਦਾ ਤਾਂ ਜੋ ਜਿਸ ਨੇ ਇਹ ਕੰਮ ਕੀਤਾ ਉਹ ਤੁਹਾਡੇ ਵਿੱਚੋਂ ਤਿਆਗਿਆ ਜਾਵੇ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us