Versions
PAV ਅਤੇ ਆਪਣੇ ਲਈ ਬਹੁਤੇ ਦਿਨ ਨਹੀਂ ਮੰਗੇ ਨਾ ਆਪਣੇ ਲਈ ਧਨ ਮੰਗਿਆ ਹੈ ਅਤੇ ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਹਨ ਪਰ ਆਪਣੇ ਲਈ ਨਿਆਉਂ ਦੇ ਸੁਣਨ ਲਈ ਬੁੱਧ ਮੰਗੀ ਹੈ
IRVPA ਅਤੇ ਆਪਣੇ ਲਈ ਬਹੁਤੇ ਦਿਨ ਨਹੀਂ ਮੰਗੇ ਨਾ ਆਪਣੇ ਲਈ ਧਨ ਮੰਗਿਆ ਹੈ ਅਤੇ ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਹਨ, ਪਰ ਆਪਣੇ ਲਈ ਨਿਆਂ ਦੇ ਸੁਣਨ ਲਈ ਬੁੱਧ ਮੰਗੀ ਹੈ।