Versions
PAV ਉਸ ਨੇ ਲਬਾਨੋਨ ਬਣ ਦਾ ਮਹਿਲ ਬਣਾਇਆ ਜਿਹ ਦੀ ਲਮਾਨ ਸੌ ਹੱਥ, ਚੁੜਾਨ ਪੰਜਾਹ ਹੱਥ ਅਤੇ ਉਚਾਨ ਤੀਹ ਹੱਥ ਦੀ ਸੀ ਅਤੇ ਉਹ ਦਿਆਰ ਦੇ ਥੰਮ੍ਹਾਂ ਦੀਆਂ ਚੌਂਹ ਪਾਲਾਂ ਉੱਤੇ ਸੀ ਅਤੇ ਥੰਮਾਂ ਦੇ ਉੱਤੇ ਦਿਆਰ ਦੇ ਸ਼ਤੀਰ ਸਨ
IRVPA ਉਸ ਨੇ “ਲਬਾਨੋਨ ਬਣ ਦੀ ਲੱਕੜ ਨਾਲ ਮਹਿਲ” ਬਣਾਇਆ ਜਿਹ ਦੀ ਲੰਬਾਈ ਸੌ ਹੱਥ, ਚੁੜਾਈ ਪੰਜਾਹ ਹੱਥ ਅਤੇ ਉਚਾਈ ਤੀਹ ਹੱਥ ਦੀ ਸੀ ਅਤੇ ਉਹ ਦਿਆਰ ਦੇ ਥੰਮਾਂ ਦੀਆਂ ਚਾਰ ਕਤਾਰਾਂ ਉੱਤੇ ਸੀ ਅਤੇ ਥੰਮਾਂ ਦੇ ਉੱਤੇ ਦਿਆਰ ਦੇ ਸ਼ਤੀਰ ਸਨ।