Versions
PAV ਹਰ ਕੁਰਸੀ ਲਈ ਪਿੱਤਲ ਦੇ ਚਾਰ ਪਹੀਏ ਸਨ ਅਤੇ ਉਨ੍ਹਾਂ ਦੀਆਂ ਧੁਰਾਂ ਪਿੱਤਲ ਦੀਆਂ ਸਨ ਅਤੇ ਉਨ੍ਹਾਂ ਦਿਆਂ ਚੌਹਾਂ ਪਹੀਆਂ ਹੇਠ ਫਰਸ਼ੀਆਂ ਸਨ ਹੌਂਦ ਦੇ ਹੇਠ ਢਲਵੀਆਂ ਫਰਸ਼ੀਆਂ ਸਨ ਅਤੇ ਹਰ ਇੱਕ ਦੇ ਪਾਸੇ ਉੱਤੇ ਹਾਰ ਸਨ
IRVPA ਹਰ ਕੁਰਸੀ ਲਈ ਪਿੱਤਲ ਦੇ ਚਾਰ ਪਹੀਏ ਸਨ ਅਤੇ ਉਨ੍ਹਾਂ ਦੀਆਂ ਧੁਰਾਂ ਪਿੱਤਲ ਦੀਆਂ ਸਨ। ਉਨ੍ਹਾਂ ਦੇ ਚੋਹਾਂ ਪਹੀਆਂ ਹੇਠ ਫਰਸ਼ੀਆਂ ਸਨ ਹੌਦ ਦੇ ਹੇਠ ਢਲਵੀਆਂ ਫਰਸ਼ੀਆਂ ਸਨ ਅਤੇ ਹਰ ਇੱਕ ਦੇ ਪਾਸੇ ਉੱਤੇ ਹਾਰ ਸਨ।