Versions
PAV ਅਤੇ ਉਹ ਦਾ ਮੂੰਹ ਮੁਕਟ ਦੇ ਵਿੱਚ ਅਤੇ ਉੱਤੇ ਇੱਕ ਹੱਥ ਸੀ। ਉਹ ਦਾ ਮੂੰਹ ਗੋਲ ਅਤੇ ਕੁਰਸੀ ਦੀ ਬਣਤ ਅਨੁਸਾਰ ਡੇਢ ਹੱਥ ਸੀ ਅਤੇ ਉਹ ਦੇ ਮੂੰਹ ਦੇ ਉੱਤੇ ਵੀ ਉਕਰਾਈ ਦਾ ਕੰਮ ਸੀ ਅਤੇ ਉਨ੍ਹਾਂ ਦੀਆਂ ਪਟੜੀਆਂ ਚੌਰਸ ਸਨ ਗੋਲ ਨਹੀਂ ਸਨ
IRVPA ਉਹ ਦਾ ਮੂੰਹ ਮੁਕਟ ਦੇ ਵਿੱਚ ਅਤੇ ਉੱਤੇ ਇੱਕ ਹੱਥ ਸੀ। ਉਹ ਦਾ ਮੂੰਹ ਗੋਲ ਅਤੇ ਕੁਰਸੀ ਦੀ ਬਣਤ ਅਨੁਸਾਰ ਡੇਢ ਹੱਥ ਸੀ ਅਤੇ ਉਹ ਦੇ ਮੂੰਹ ਦੇ ਉੱਤੇ ਵੀ ਉੱਕਰਾਈ ਦਾ ਕੰਮ ਸੀ ਅਤੇ ਉਨ੍ਹਾਂ ਦੀਆਂ ਪਟੜੀਆਂ ਚੋਰਸ ਸਨ, ਗੋਲ ਨਹੀਂ ਸਨ।