Versions
PAV ਉਹ ਦਿਆਂ ਢਾਸਣਿਆਂ ਦੀਆਂ ਪੱਟੀਆਂ ਉੱਤੇ ਅਤੇ ਉਹ ਦੀਆਂ ਪਟੜੀਆਂ ਉੱਤੇ ਉਸ ਨੇ ਕਰੂਬੀ, ਸ਼ੇਰ ਅਰ ਖਜੂਰਾਂ ਦੇ ਬਿਰਛ ਹਰ ਇੱਕ ਦੇ ਵਿੱਤ ਅਨੁਸਾਰ ਉੱਕਰੇ ਅਤੇ ਆਲੇ ਦੁਆਲੇ ਹਾਰ ਸਨ
IRVPA ਉਹ ਦੇ ਢਾਸਣਿਆਂ ਦੀਆਂ ਪੱਟੀਆਂ ਉੱਤੇ ਅਤੇ ਉਹ ਦੀਆਂ ਪਟੜੀਆਂ ਉੱਤੇ ਉਸ ਨੇ ਕਰੂਬ, ਸ਼ੇਰ ਅਤੇ ਖਜ਼ੂਰਾਂ ਦੇ ਬਿਰਛ ਹਰ ਇੱਕ ਦੇ ਵਿੱਤ ਅਨੁਸਾਰ ਉੱਕਰੇ ਅਤੇ ਆਲੇ-ਦੁਆਲੇ ਹਾਰ ਸਨ।