Bible Versions
Bible Books

1 Kings 7:51 (LITV) Literal Translation of the Holy Bible

Versions

PAV   ਐਉਂ ਯਹੋਵਾਹ ਦੇ ਭਵਨ ਦਾ ਸਾਰਾ ਕੰਮ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਬਣਾਇਆ ਸੰਪੂਰਨ ਹੋਇਆ ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਚੀਜ਼ਾਂ ਅੰਦਰ ਲਿਆਇਆ ਅਰਥਾਤ ਚਾਂਦੀ ਅਤੇ ਸੋਨਾ ਅਤੇ ਭਾਂਡੇ। ਉਸ ਉਨ੍ਹਾਂ ਨੂੰ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਵਿੱਚ ਰੱਖ ਦਿੱਤਾ।।
IRVPA   ਇਸ ਤਰ੍ਹਾਂ ਯਹੋਵਾਹ ਦੇ ਭਵਨ ਦਾ ਸਾਰਾ ਕੰਮ ਜਿਹੜਾ ਸੁਲੇਮਾਨ ਨੇ ਬਣਾਇਆ ਸੰਪੂਰਨ ਹੋਇਆ ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਚੀਜ਼ਾਂ ਅੰਦਰ ਲਿਆਇਆ ਅਰਥਾਤ ਸੋਨਾ, ਚਾਂਦੀ, ਅਤੇ ਭਾਂਡੇ। ਉਸ ਨੇ ਉਨ੍ਹਾਂ ਨੂੰ ਯਹੋਵਾਹ ਦੇ ਭਵਨ ਦੇ ਖਜ਼ਾਨੇ ਵਿੱਚ ਰੱਖ ਦਿੱਤਾ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us