Bible Versions
Bible Books

1 Kings 8:16 (LITV) Literal Translation of the Holy Bible

Versions

PAV   ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰੋਂ ਕੱਢ ਲਿਆਇਆ ਮੈਂ ਘਰ ਬਣਾਉਣ ਲਈ ਕਿ ਮੇਰਾ ਨਾਮ ਉੱਥੇ ਰਹੇ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਪਰ ਮੈਂ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਹੋਵੇ
IRVPA   ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਮੈਂ ਆਪਣਾ ਭਵਨ ਬਣਾਉਣ ਲਈ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਕਿ ਮੇਰਾ ਨਾਮ ਉੱਥੇ ਰਹੇ, ਪਰ ਮੈਂ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us