Bible Versions
Bible Books

1 Peter 4:15 (LITV) Literal Translation of the Holy Bible

Versions

PAV   ਪਰ ਐਉਂ ਨਾ ਹੋਵੇ ਜੋ ਤੁਹਾਡੇ ਵਿੱਚੋਂ ਕੋਈ ਖੂਨੀ ਯਾ ਚੋਰ ਯਾ ਬੁਰਿਆਰ ਯਾ ਹੋਰਨਾਂ ਦੇ ਕੰਮ ਵਿੱਚ ਲੱਤ ਅੜਾਉਣ ਵਾਲਾ ਹੋ ਕੇ ਦੁਖ ਪਾਵੇ!
ERVPA   ਜੇਕਰ ਤੁਸੀਂ ਤਸੀਹੇ ਸਹਿੰਦੇ ਹੋ, ਤਾਂ ਇਹ ਗੱਲ ਯਕੀਨੀ ਬਣਾਓ ਕਿ ਇਹ ਕਾਤਿਲ ਹੋਣ ਵਾਸਤੇ ਜਾਂ ਚੋਰ, ਜਾਂ ਬਦੀ ਕਰਨ ਵਾਲੇ ਵਾਸਤੇ ਨਹੀਂ ਜਾਂ ਉਸ ਵਾਸਤੇ ਨਹੀਂ ਹਨ ਜਿਹਡ਼ਾ ਬਿਨ ਬੁਲਾਇਆਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਵਿੱਚ ਦਖਲ ਦਿੰਦਾ ਹੈ।
IRVPA   ਪਰ ਇਸ ਤਰ੍ਹਾਂ ਨਾ ਹੋਵੇ ਜੋ ਤੁਹਾਡੇ ਵਿੱਚੋਂ ਕੋਈ ਖੂਨੀ ਜਾਂ ਚੋਰ ਜਾਂ ਬੁਰਾ ਜਾਂ ਹੋਰਨਾਂ ਦੇ ਕੰਮਾਂ ਵਿੱਚ ਲੱਤ ਫਸਾਉਣ ਵਾਲਾ ਹੋ ਕੇ ਦੁੱਖ ਪਾਵੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us