Versions
PAV ਇਸਰਾਏਲੀ ਮਨੁੱਖ ਉਸ ਦਿਨ ਬਹੁਤ ਔਖੇ ਸਨ ਕਿਉਂ ਜੋ ਸ਼ਾਊਲ ਨੇ ਲੋਕਾਂ ਨੂੰ ਸੌਂਹ ਚੁਕਾ ਕੇ ਇਉਂ ਆਖਿਆ ਸੀ ਕਿ ਜਿਹੜਾ ਅੱਜ ਤਕਾਲਾਂ ਤੋੜੀ ਭੋਜਨ ਚੱਖੇ ਉਹ ਦੇ ਉੱਤੇ ਸਰਾਪ ਹੋਊ ਏਸ ਕਰਕੇ ਜੋ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂ ਸੋ ਓਹਨਾਂ ਲੋਕਾਂ ਵਿੱਚੋਂ ਕਿਸੇ ਨੇ ਭੋਜਨ ਨਹੀਂ ਚੱਖਿਆ ਸੀ
IRVPA {ਯੁੱਧ ਦੇ ਬਾਅਦ ਦੀਆਂ ਘਟਨਾਵਾਂ} PS ਇਸਰਾਏਲੀ ਮਨੁੱਖ ਉਸ ਦਿਨ ਬਹੁਤ ਔਖੇ ਸਨ ਕਿਉਂ ਜੋ ਸ਼ਾਊਲ ਨੇ ਲੋਕਾਂ ਨੂੰ ਸਹੁੰ ਚੁਕਾ ਕੇ ਇਉਂ ਆਖਿਆ ਸੀ ਕਿ ਜਿਹੜਾ ਅੱਜ ਸ਼ਾਮਾਂ ਤੱਕ ਭੋਜਨ ਚੱਖੇ, ਉਹ ਦੇ ਉੱਤੇ ਸਰਾਪ ਹੋਵੇ ਇਸ ਕਾਰਨ ਜੋ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂ ਸੋ ਉਹਨਾਂ ਲੋਕਾਂ ਵਿੱਚੋਂ ਕਿਸੇ ਨੇ ਭੋਜਨ ਨਾ ਚੱਖਿਆ ਸੀ।