Versions
PAV ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੇ ਉਹ ਨੂੰ ਆਖਿਆ, ਜੋ ਤੁਹਾਡੇ ਮਨ ਵਿੱਚ ਹੈ ਸੋ ਕਰੋ। ਤੁਰੋ ਅਤੇ ਵੇਖੋ, ਮੈਂ ਤਾਂ ਤੁਹਾਡੇ ਮਨ ਦੇ ਅਨੁਸਾਰ ਤੁਹਾਡੇ ਨਾਲ ਹੀ ਹਾਂ
IRVPA ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਉਸ ਨੂੰ ਆਖਿਆ, ਜੋ ਤੁਹਾਡੇ ਮਨ ਵਿੱਚ ਹੈ ਸੋ ਕਰੋ; ਤੁਰੋ ਅਤੇ ਵੇਖੋ, ਮੈਂ ਤਾਂ ਤੁਹਾਡੀ ਮਰਜ਼ੀ ਦੇ ਅਨੁਸਾਰ ਤੁਹਾਡੇ ਨਾਲ ਹੀ ਹਾਂ।