Versions
PAV ਦਾਊਦ ਨੇ ਪਰਭਾਤ ਦੇ ਵੇਲੇ ਉੱਠ ਕੇ ਭੇਡਾਂ ਨੂੰ ਰਾਖੇ ਦੇ ਕੋਲ ਛੱਡਿਆ ਅਤੇ ਜਿੱਕੁਰ ਯੱਸੀ ਨੇ ਉਹ ਨੂੰ ਆਖਿਆ ਸੀ ਵਸਤਾਂ ਲੈ ਕੇ ਤੁਰ ਪਿਆ ਅਤੇ ਜਿਸ ਵੇਲੇ ਦਲ ਲੜਨ ਲਈ ਨਿੱਕਲਦਾ ਅਤੇ ਲੜਾਈ ਦੇ ਲਈ ਵੰਗਾਰਦਾ ਸੀ ਮੋਰਚੇ ਵਿੱਚ ਅੱਪੜ ਪਿਆ
IRVPA ਦਾਊਦ ਨੇ ਸਵੇਰ ਦੇ ਵੇਲੇ ਉੱਠ ਕੇ ਭੇਡਾਂ ਨੂੰ ਰਾਖੇ ਦੇ ਕੋਲ ਛੱਡਿਆ ਅਤੇ ਜਿਵੇਂ ਯੱਸੀ ਨੇ ਉਹ ਨੂੰ ਆਖਿਆ ਸੀ ਵਸਤਾਂ ਲੈ ਕੇ ਤੁਰ ਪਿਆ ਅਤੇ ਜਿਸ ਵੇਲੇ ਦਲ ਲੜਨ ਲਈ ਨਿੱਕਲਦਾ ਅਤੇ ਲੜਾਈ ਦੇ ਲਈ ਲਲਕਾਰਦਾ ਸੀ ਉਸ ਸਮੇਂ ਉਹ ਮੋਰਚੇ ਵਿੱਚ ਪਹੁੰਚ ਗਿਆ।