Versions
PAV ਸੋ ਦਾਊਦ ਨੇ ਆਪਣੀਆਂ ਵਸਤਾਂ ਉਹ ਦੇ ਕੋਲ ਧਰੀਆਂ ਜੋ ਪਾਹਰੂ ਰਾਖੀ ਕਰਦਾ ਸੀ, ਅਤੇ ਆਪ ਦਲ ਵੱਲ ਦੌੜ ਗਿਆ ਅਤੇ ਆ ਕੇ ਆਪਣੇ ਭਰਾਵਾਂ ਦੀ ਖਬਰ ਸੁਰਤ ਪੁੱਛੀ
IRVPA ਸੋ ਦਾਊਦ ਨੇ ਆਪਣੀਆਂ ਵਸਤਾਂ ਉਹ ਦੇ ਕੋਲ ਰੱਖੀਆਂ ਜੋ ਸਮਾਨ ਦੀ ਰਾਖੀ ਕਰਦਾ ਸੀ, ਅਤੇ ਆਪ ਦਲ ਵੱਲ ਦੌੜ ਗਿਆ ਅਤੇ ਆ ਕੇ ਆਪਣੇ ਭਰਾਵਾਂ ਦੀ ਖ਼ਬਰ ਪੁੱਛੀ।