Versions
PAV ਤਦ ਇਸਰਾਏਲ ਦੇ ਲੋਕਾਂ ਨੇ ਆਖਿਆ, ਤੁਸਾਂ ਇਸ ਮਨੁੱਖ ਨੂੰ ਡਿੱਠਾ ਜੋ ਨਿੱਕਲਦਾ ਹੈ। ਸੱਚ ਮੁੱਚ ਇਹ ਤਾਂ ਇਸਰਾਏਲ ਨੂੰ ਲੱਜਿਆਵਾਨ ਹੀ ਕਰਨ ਆਇਆ ਹੈ ਅਤੇ ਅਜਿਹਾ ਹੋਵੇਗਾ ਭਈ ਜਿਹੜਾ ਉਸ ਨੂੰ ਮਾਰੇਗਾ ਤਾਂ ਪਾਤਸ਼ਾਹ ਉਹ ਨੂੰ ਵੱਡੇ ਧਨ ਨਾਲ ਧਨਵਾਨ ਕਰੇਗਾ ਅਤੇ ਆਪਣੀ ਧੀ ਉਹ ਨੂੰ ਦੇਵੇਗਾ ਅਤੇ ਉਹ ਦੇ ਪਿਉ ਦੇ ਟੱਬਰ ਨੂੰ ਇਸਰਾਏਲ ਵਿੱਚ ਅਜ਼ਾਦ ਕਰੇਗਾ
IRVPA ਤਦ ਇਸਰਾਏਲ ਦੇ ਲੋਕਾਂ ਨੇ ਆਖਿਆ, ਤੁਸੀਂ ਇਸ ਮਨੁੱਖ ਨੂੰ ਵੇਖਿਆ ਜੋ ਨਿੱਕਲਿਆ ਹੈ। ਸੱਚ-ਮੁੱਚ ਇਹ ਤਾਂ ਇਸਰਾਏਲ ਨੂੰ ਸ਼ਰਮਿੰਦਾ ਕਰਨ ਲਈ ਆਇਆ ਹੈ ਅਤੇ ਅਜਿਹਾ ਹੋਵੇਗਾ ਭਈ ਜਿਹੜਾ ਉਸ ਨੂੰ ਮਾਰੇਗਾ ਤਾਂ ਰਾਜਾ ਉਹ ਨੂੰ ਵੱਡੇ ਧਨ ਨਾਲ ਧਨਵਾਨ ਕਰੇਗਾ ਅਤੇ ਆਪਣੀ ਧੀ ਉਸ ਦੇ ਨਾਲ ਵਿਆਹ ਦੇਵੇਗਾ ਅਤੇ ਉਹ ਦੇ ਪਿਤਾ ਦੇ ਟੱਬਰ ਨੂੰ ਇਸਰਾਏਲ ਵਿੱਚ ਅਜ਼ਾਦ ਕਰੇਗਾ।