Versions
PAV ਉਸੇ ਵੇਲੇ ਉਹ ਦੇ ਵੱਡੇ ਭਰਾ ਅਲੀਆਬ ਨੇ ਉਹ ਦੀਆਂ ਗੱਲਾਂ ਸੁਣੀਆਂ ਜੋ ਉਹ ਲੋਕਾਂ ਨਾਲ ਕਰ ਰਿਹਾ ਸੀ ਅਤੇ ਅਲੀਆਬ ਦਾ ਕ੍ਰੋਧ ਦਾਊਦ ਉੱਤੇ ਜਾਗਿਆ ਅਤੇ ਉਹ ਬੋਲਿਆ, ਤੂੰ ਕਾਹਨੂੰ ਐਥੇ ਲਹਿ ਆਇਆ ਹੈਂ ਅਤੇ ਉੱਥੇ ਉਜਾੜ ਵਿੱਚ ਉਨ੍ਹਾਂ ਥੋੜੀਆਂ ਜੇਹੀਆਂ ਭੇਡਾਂ ਨੂੰ ਤੂੰ ਕਿਸ ਗੋਚਰੇ ਛੱਡ ਆਇਆ ਹੈਂ? ਮੈਂ ਤੇਰੀ ਦੌੜ ਅਤੇ ਤੇਰੇ ਮਨ ਦੀ ਬੁਰਿਆਈ ਨੂੰ ਜਾਣਦਾ ਹਾਂ। ਤੂੰ ਲੜਾਈ ਦੇ ਵੇਖਣ ਨੂੰ ਹੀ ਲਹਿ ਆਇਆ ਹੈਂ
IRVPA ਉਸੇ ਵੇਲੇ ਉਹ ਦੇ ਵੱਡੇ ਭਰਾ ਅਲੀਆਬ ਨੇ ਉਹ ਦੀਆਂ ਗੱਲਾਂ ਸੁਣੀਆਂ ਜੋ ਉਹ ਲੋਕਾਂ ਨਾਲ ਕਰ ਰਿਹਾ ਸੀ ਅਤੇ ਅਲੀਆਬ ਦਾ ਕ੍ਰੋਧ ਦਾਊਦ ਉੱਤੇ ਭੜਕਿਆ ਅਤੇ ਉਹ ਬੋਲਿਆ, ਤੂੰ ਕਿਉਂ ਇੱਥੇ ਆਇਆ ਹੈਂ ਅਤੇ ਉੱਥੇ ਉਜਾੜ ਵਿੱਚ ਉਨ੍ਹਾਂ ਥੋੜੀਆਂ ਜਿਹੀਆਂ ਭੇਡਾਂ ਨੂੰ ਤੂੰ ਕਿਸ ਦੇ ਭਰੋਸੇ ਛੱਡ ਆਇਆ ਹੈਂ? ਮੈਂ ਤੇਰਾ ਘਮੰਡ ਅਤੇ ਤੇਰੇ ਮਨ ਦੀ ਬੁਰਿਆਈ ਨੂੰ ਜਾਣਦਾ ਹਾਂ। ਤੂੰ ਲੜਾਈ ਵੇਖਣ ਨੂੰ ਹੀ ਆਇਆ ਹੈਂ