Versions
PAV ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਜਿੰਦੋਂ ਮੁਕਾਇਆ ਸੋ ਇਹ ਅਸੁੰਨਤੀ ਫਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜੀਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਲੱਜਿਆਵਾਨ ਕਰ ਰਿਹਾ ਹੈ!
IRVPA ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ!