Versions
PAV ਜਾਂ ਫਲਿਸਤੀ ਨੇ ਆਲੇ ਦੁਆਲੇ ਵੇਖ ਕੇ ਦਾਊਦ ਨੂੰ ਡਿੱਠਾ ਤਾਂ ਉਹ ਨੂੰ ਤੁੱਛ ਜਾਣਿਆ ਕਿਉਂ ਜੋ ਉਹ ਮੁੰਡਾ ਹੀ ਸੀ। ਉਹ ਲਾਲ ਰੰਗ ਅਤੇ ਸੋਹਣੇ ਰੂਪ ਦਾ ਸੀ
IRVPA ਜਦ ਫ਼ਲਿਸਤੀ ਨੇ ਆਲੇ-ਦੁਆਲੇ ਵੇਖ ਕੇ ਦਾਊਦ ਨੂੰ ਵੇਖਿਆ ਤਾਂ ਉਹ ਨੂੰ ਤੁੱਛ ਜਾਣਿਆ ਕਿਉਂ ਜੋ ਉਹ ਮੁੰਡਾ ਹੀ ਸੀ। ਉਹ ਦਾ ਰੰਗ ਲਾਲ ਅਤੇ ਉਹ ਸੋਹਣੇ ਰੂਪ ਦਾ ਸੀ।