Versions
PAV ਸੋ ਫਲਿਸਤੀ ਨੇ ਦਾਊਦ ਨੂੰ ਆਖਿਆ, ਭਲਾ, ਮੈਂ ਕੋਈ ਕੁੱਤਾ ਹਾਂ ਜੋ ਤੂੰ ਡਾਂਗ ਲੈ ਕੇ ਮੇਰੇ ਕੋਲ ਆਇਆ ਹੈਂ? ਅਤੇ ਫਲਿਸਤੀ ਨੇ ਆਪਣੇ ਦੇਵਤਿਆਂ ਦੇ ਨਾਉਂ ਲੈ ਕੇ ਦਾਊਦ ਨੂੰ ਗਾਲਾਂ ਕੱਢੀਆਂ
IRVPA ਸੋ ਫ਼ਲਿਸਤੀ ਨੇ ਦਾਊਦ ਨੂੰ ਆਖਿਆ, ਕੀ, ਮੈਂ ਕੋਈ ਕੁੱਤਾ ਹਾਂ ਜੋ ਤੂੰ ਸੋਟੀ ਲੈ ਕੇ ਮੇਰੇ ਕੋਲ ਆਇਆ ਹੈਂ? ਅਤੇ ਫ਼ਲਿਸਤੀ ਆਪਣੇ ਦੇਵਤਿਆਂ ਦੇ ਨਾਮ ਲੈ ਕੇ ਦਾਊਦ ਨੂੰ ਬੁਰਾ ਬੋਲਣ ਲੱਗਾ।