Versions
PAV ਪਰ ਦਾਊਦ ਨੇ ਫਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ ਲੈ ਕੇ ਮੇਰੇ ਕੋਲ ਆਉਂਦਾ ਹੈਂ ਪਰ ਮੈਂ ਸੈਨਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੈਂ ਲੱਜਿਆਵਾਨ ਕੀਤਾ ਤੇਰੇ ਕੋਲ ਆਉਂਦਾ ਹਾਂ!
IRVPA ਪਰ ਦਾਊਦ ਨੇ ਫ਼ਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ਼ ਲੈ ਕੇ ਮੇਰੇ ਕੋਲ ਆਉਂਦਾ ਹੈ ਪਰ ਮੈਂ ਸੈਨਾਵਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੂੰ ਲਲਕਾਰਿਆ ਹੈ ਤੇਰੇ ਕੋਲ ਆਉਂਦਾ ਹਾਂ!