Bible Versions
Bible Books

1 Samuel 17:48 (LITV) Literal Translation of the Holy Bible

Versions

PAV   ਅਤੇ ਅਜਿਹਾ ਹੋਇਆ ਜਾਂ ਫਲਿਸਤੀ ਉੱਠਿਆ ਅਤੇ ਅੱਗੇ ਵੱਧ ਕੇ ਦਾਊਦ ਨਾਲ ਲੜਨ ਨੂੰ ਨੇੜੇ ਢੁੱਕਾ ਤਾਂ ਦਾਊਦ ਨੇ ਛੇਤੀ ਕੀਤੀ ਅਤੇ ਦਲ ਦੀ ਵੱਲ ਫਲਿਸਤੀ ਨਾਲ ਲੜਨ ਨੂੰ ਨੱਠਾ
IRVPA   ਅਤੇ ਅਜਿਹਾ ਹੋਇਆ ਜਦ ਫ਼ਲਿਸਤੀ ਉੱਠਿਆ ਅਤੇ ਅੱਗੇ ਵੱਧ ਕੇ ਦਾਊਦ ਨਾਲ ਲੜਨ ਨੂੰ ਨੇੜੇ ਆਇਆ ਤਾਂ ਦਾਊਦ ਨੇ ਛੇਤੀ ਕੀਤੀ ਅਤੇ ਦਲ ਦੀ ਵੱਲ ਫ਼ਲਿਸਤੀ ਨਾਲ ਲੜਨ ਨੂੰ ਭੱਜਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us