Versions
PAV ਅਗਲੇ ਭਲਕ ਅਜਿਹਾ ਹੋਇਆ ਜੋ ਪਰਮੇਸ਼ੁਰ ਵੱਲੋਂ ਉਹ ਦੁਸ਼ਟ ਆਤਮਾ ਸ਼ਾਊਲ ਉੱਤੇ ਆਇਆ। ਤਦ ਉਹ ਘਰ ਵਿੱਚ ਅਗੰਮ ਵਾਚਣ ਲੱਗ ਪਿਆ ਅਤੇ ਦਾਊਦ ਨੇ ਉਹ ਦੇ ਸਾਹਮਣੇ ਪਹਿਲਾਂ ਵਾਂਙੁ ਹੱਥ ਨਾਲ ਵਜਾਇਆ। ਉਸ ਵੇਲੇ ਸ਼ਾਊਲ ਦੇ ਹੱਥ ਵਿੱਚ ਇੱਕ ਸਾਂਗ ਸੀ
IRVPA ਅਗਲੇ ਦਿਨ ਅਜਿਹਾ ਹੋਇਆ ਜੋ ਪਰਮੇਸ਼ੁਰ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਤਦ ਉਹ ਘਰ ਵਿੱਚ ਅਗੰਮ ਵਾਕ ਕਰਨ ਲੱਗ ਪਿਆ ਅਤੇ ਦਾਊਦ ਨੇ ਉਹ ਦੇ ਸਾਹਮਣੇ ਪਹਿਲਾਂ ਵਾਂਗੂੰ ਹੱਥ ਨਾਲ ਵਜਾਇਆ। ਉਸ ਵੇਲੇ ਸ਼ਾਊਲ ਦੇ ਹੱਥ ਵਿੱਚ ਇੱਕ ਭਾਲਾ ਸੀ।