Versions
PAV ਤਦ ਸ਼ਾਊਲ ਨੇ ਦਾਊਦ ਨੂੰ ਆਖਿਆ ਵੇਖ ਮੇਰੀ ਵੱਡੀ ਧੀ ਮੇਰਬ ਹੈ। ਉਹ ਮੈਂ ਤੈਨੂੰ ਵਿਆਹ ਦਿੰਦਾ ਹਾਂ। ਨਿਰਾ ਤੂੰ ਮੇਰੇ ਲਈ ਸੂਰ ਬੀਰ ਬਣ ਕੇ ਯਹੋਵਾਹ ਦੇ ਲਈ ਲੜਾਈ ਕਰ ਕਿਉਂ ਜੋ ਸ਼ਾਊਲ ਨੇ ਮਨ ਵਿੱਚ ਆਖਿਆ, ਭਈ ਉਹ ਦੇ ਉੱਤੇ ਮੇਰਾ ਹੱਥ ਨਾ ਚੱਲੇ ਸਗੋਂ ਉਹ ਦੇ ਉੱਤੇ ਫਲਿਸਤੀਆਂ ਦਾ ਹੱਥ ਹੀ ਚੱਲੇ
IRVPA {ਸ਼ਾਊਲ ਦੀ ਧੀ ਮੀਕਲ ਦਾ ਦਾਊਦ ਨਾਲ ਵਿਆਹ} PS ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਵੇਖ ਮੇਰੀ ਵੱਡੀ ਧੀ ਮੇਰਬ ਹੈ। ਮੈਂ ਉਹਦਾ ਵਿਆਹ ਤੇਰੇ ਨਾਲ ਕਰ ਦਿਆਂਗਾ। ਤੂੰ ਸਿਰਫ਼ ਮੇਰੇ ਲਈ ਸੂਰਬੀਰ ਬਣ ਕੇ ਯਹੋਵਾਹ ਦੇ ਲਈ ਲੜਾਈ ਕਰ ਕਿਉਂ ਜੋ ਸ਼ਾਊਲ ਨੇ ਮਨ ਵਿੱਚ ਆਖਿਆ, ਕਿ ਉਹ ਦੇ ਉੱਤੇ ਮੇਰਾ ਹੱਥ ਨਾ ਚੱਲੇ ਸਗੋਂ ਉਹ ਦੇ ਉੱਤੇ ਫ਼ਲਿਸਤੀਆਂ ਦਾ ਹੱਥ ਹੀ ਚੱਲੇ।