Versions
PAV ਇਹ ਵੇਖ ਕੇ ਸ਼ਾਊਲ ਨੇ ਜਾਤਾ ਭਈ ਯਹੋਵਾਹ ਦਾਊਦ ਦੇ ਸੰਗ ਹੈ ਅਤੇ ਸ਼ਾਊਲ ਦੀ ਧੀ ਮੀਕਲ ਉਹ ਦੇ ਨਾਲ ਪ੍ਰੀਤ ਕਰਦੀ ਸੀ
IRVPA ਇਹ ਵੇਖ ਕੇ ਸ਼ਾਊਲ ਨੇ ਜਾਣ ਲਿਆ ਜੋ ਯਹੋਵਾਹ ਦਾਊਦ ਦੇ ਸੰਗ ਹੈ ਅਤੇ ਉਸ ਦੀ ਧੀ ਮੀਕਲ, ਦਾਊਦ ਦੇ ਨਾਲ ਪਿਆਰ ਕਰਦੀ ਸੀ। * ਕੁਝ ਲਿਖਤਾਂ ਵਿੱਚ ਸਾਰੇ ਇਸਰਾਏਲੀ ਦਾਊਦ ਨੂੰ ਪਿਆਰ ਕਰਦੇ ਸਨ