Versions
PAV ਅਤੇ ਅਜਿਹਾ ਹੋਇਆ ਜਾਂ ਓਹ ਆਉਂਦੇ ਸਨ ਜਿਸ ਵੇਲੇ ਦਾਊਦ ਫਲਿਸਤੀ ਨੂੰ ਮਾਰ ਕੇ ਮੁੜਿਆ ਤਾਂ ਇਸਰਾਏਲ ਦੇ ਸਾਰਿਆਂ ਸ਼ਹਿਰਾਂ ਤੋਂ ਤੀਵੀਆਂ ਗਾਉਂਦੀਆਂ ਨੱਚਦੀਆਂ ਅਨੰਦ ਨਾਲ ਡੱਫਾਂ ਅਤੇ ਚਕਾਰੇ ਵਜਾਉਂਦੀਆਂ ਹੋਈਆਂ ਸ਼ਾਊਲ ਪਾਤਸ਼ਾਹ ਦੇ ਮਿਲਣ ਨੂੰ ਨਿੱਕਲੀਆਂ
IRVPA {ਸ਼ਾਊਲ ਦਾ ਦਾਊਦ ਤੋਂ ਕ੍ਰੋਧਿਤ ਹੋਣਾ} PS ਉਹ ਇਸਤਰੀਆਂ ਗਾਉਂਦੀਆਂ ਨੱਚਦੀਆਂ ਅਨੰਦ ਨਾਲ ਡੱਫ਼ਾਂ ਅਤੇ ਚਿਕਾਰੇ ਵਜਾਉਂਦੀਆਂ ਹੋਈਆਂ ਸ਼ਾਊਲ ਰਾਜਾ ਦੇ ਮਿਲਣ ਨੂੰ ਨਿੱਕਲੀਆਂ।