Versions
PAV ਅਤੇ ਉਸ ਨੇ ਆਖਿਆ, ਮੈਨੂੰ ਛੁੱਟੀ ਦੇਹ ਕਿਉਂ ਜੋ ਸ਼ਹਿਰ ਵਿੱਚ ਸਾਡੇ ਟੱਬਰ ਦੀ ਇੱਕ ਬਲੀ ਹੈ ਅਤੇ ਮੇਰੇ ਭਰਾ ਨੇ ਮੈਨੂੰ ਉੱਥੇ ਜਾਣ ਦੀ ਆਗਿਆ ਕੀਤੀ ਹੈ ਅਤੇ ਹੁਣ ਜੇ ਕਦੀ ਮੈਂ ਤੁਹਾਡੇ ਵੇਖਣ ਵਿੱਚ ਕਿਰਪਾ ਜੋਗ ਹਾਂ ਤਾਂ ਮੈਨੂੰ ਛੁੱਟੀ ਦੇਹੋ ਭਈ ਮੈਂ ਆਪਣਿਆਂ ਭਰਾਵਾਂ ਨੂੰ ਜਾ ਮਿਲਾਂ। ਏਸ ਕਰਕੇ ਉਹ ਪਾਤਸ਼ਾਹ ਦੀ ਪੰਗਤ ਵਿੱਚ ਨਹੀਂ ਆਇਆ
IRVPA ਅਤੇ ਉਸ ਨੇ ਆਖਿਆ, ਮੈਨੂੰ ਛੁੱਟੀ ਦੇ ਕਿਉਂ ਜੋ ਸ਼ਹਿਰ ਵਿੱਚ ਸਾਡੇ ਪਰਿਵਾਰ ਦੀ ਇੱਕ ਬਲੀ ਭੇਟ ਹੈ ਅਤੇ ਮੇਰੇ ਭਰਾ ਨੇ ਮੈਨੂੰ ਉੱਥੇ ਹਾਜ਼ਿਰ ਹੋਣ ਲਈ ਆਖਿਆ ਹੈ ਅਤੇ ਹੁਣ ਜੇ ਕਦੀ ਮੈਂ ਤੁਹਾਡੇ ਵੇਖਣ ਵਿੱਚ ਕਿਰਪਾ ਜੋਗ ਹਾਂ ਤਾਂ ਮੈਨੂੰ ਛੁੱਟੀ ਦਿਉ ਕਿ ਮੈਂ ਆਪਣੇ ਭਰਾਵਾਂ ਨੂੰ ਜਾ ਮਿਲਾਂ। ਇਸ ਕਰਕੇ ਉਹ ਰਾਜੇ ਨਾਲ ਭੋਜਨ ਲਈ ਨਹੀਂ ਆਇਆ। PEPS