Versions
PAV ਸੋ ਜਦ ਸਮੂਏਲ ਨੇ ਸ਼ਾਊਲ ਨੂੰ ਡਿੱਠਾ ਉਸੇ ਵੇਲੇ ਯਹੋਵਾਹ ਨੇ ਉਹ ਨੂੰ ਆਖਿਆ, ਵੇਖ ਇਹੋ ਉਹ ਮਨੁੱਖ ਹੈ ਜਿਹ ਦੇ ਲਈ ਮੈਂ ਤੈਨੂੰ ਕਿਹਾ ਹੈ। ਇਹੋ ਮੇਰੀ ਪਰਜਾ ਉੱਤੇ ਰਾਜ ਕਰੇਗਾ।
IRVPA ਸੋ ਜਦ ਸਮੂਏਲ ਨੇ ਵੇਖਿਆ ਉਸੇ ਵੇਲੇ ਯਹੋਵਾਹ ਨੇ ਉਹ ਨੂੰ ਆਖਿਆ, ਵੇਖ ਇਹੋ ਉਹ ਮਨੁੱਖ ਹੈ ਜਿਸ ਦੇ ਲਈ ਮੈਂ ਤੈਨੂੰ ਕਿਹਾ ਸੀ, ਇਹੋ ਮੇਰੀ ਪਰਜਾ ਉੱਤੇ ਰਾਜ ਕਰੇਗਾ।