Versions
PAV ਜਦ ਉਹ ਸੂਫ਼ ਦੇ ਦੇਸ ਵਿੱਚ ਆਏ ਤਦ ਸ਼ਾਊਲ ਨੇ ਆਪਣੇ ਨਾਲ ਦੇ ਟਹਿਲੂਏ ਨੂੰ ਆਖਿਆ, ਅਸੀਂ ਮੁੜ ਜਾਈਏ ਅਜਿਹਾ ਨਾ ਹੋਵੇ ਜੋ ਮੇਰਾ ਪਿਉ ਖੋਤਿਆ ਦੀ ਚਿੰਤਾ ਛੱਡ ਕੇ ਸਾਡੇ ਲਈ ਚਿੰਤਾ ਕਰੇ
IRVPA ਜਦ ਉਹ ਸੂਫ਼ ਦੇ ਦੇਸ ਵਿੱਚ ਆਏ ਤਦ ਸ਼ਾਊਲ ਨੇ ਆਪਣੇ ਨਾਲ ਦੇ ਸੇਵਕ ਨੂੰ ਆਖਿਆ, ਚੱਲ, ਅਸੀਂ ਮੁੜ ਜਾਈਏ ਕਿਤੇ ਅਜਿਹਾ ਨਾ ਹੋਵੇ ਜੋ ਮੇਰਾ ਪਿਤਾ ਗਧੀਆਂ ਦੀ ਚਿੰਤਾ ਛੱਡ ਕੇ ਸਾਡੇ ਲਈ ਚਿੰਤਾ ਕਰੇ।