Bible Versions
Bible Books

1 Timothy 2:1 (LITV) Literal Translation of the Holy Bible

Versions

PAV   ਸੋ ਮੈਂ ਸਭ ਤੋਂ ਪਹਿਲਾਂ ਇਹ ਤਗੀਦ ਕਰਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਨ
ERVPA   ਸਭ ਤੋਂ ਪਹਿਲਾਂ, ਮੈਂ ਤੁਹਾਨੂੰ ਸਰਬਤ੍ਤ ਲੋਕਾਂ ਲਈ ਪ੍ਰਾਰਥਨਾ ਕਰਨ ਲਈ ਆਖਦਾ ਹਾਂ। ਸਾਰੇ ਲੋਕਾਂ ਲਈ ਪਰਮੇਸ਼ੁਰ ਨਾਲ ਗੱਲ ਕਰੋ। ਉਸ ਕੋਲੋਂ ਉਹ ਚੀਜ਼ਾਂ ਮੰਗੋ ਜਿਹਡ਼ੀਆਂ ਲੋਕਾਂ ਨੂੰ ਲੋਡ਼ੀਂਦੀਆਂ ਹਨ, ਅਤੇ ਉਸਦਾ ਸ਼ੁਕਰਾਨਾ ਕਰੋ।
IRVPA   {ਅਰਾਧਨਾ ਦੇ ਬਾਰੇ ਨਿਰਦੇਸ਼} PS ਸੋ ਮੈਂ ਸਭ ਤੋਂ ਪਹਿਲਾਂ ਇਹ ਸਮਝਾਉਂਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us