Bible Versions
Bible Books

1 Timothy 6:11 (LITV) Literal Translation of the Holy Bible

Versions

PAV   ਪਰ ਤੂੰ ਹੇ ਪਰਮੇਸ਼ੁਰ ਦਿਆ ਬੰਦਿਆ, ਇਨ੍ਹਾਂ ਗੱਲਾਂ ਤੋਂ ਭੱਜ ਅਤੇ ਧਰਮ, ਭਗਤੀ, ਨਿਹਚਾ, ਪ੍ਰੇਮ, ਧੀਰਜ, ਨਰਮਾਈ ਦੇ ਮਗਰ ਲੱਗਾ ਰਹੁ
ERVPA   ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ,ਪ੍ਰੇਮ, ਸਬਰ, ਅਤੇ ਸਜ੍ਜਨਤਾ ਰਖੋ।
IRVPA   {ਤਿਮੋਥਿਉਸ ਨੂੰ ਵਿਅਕਤੀਗਤ ਨਿਰਦੇਸ਼} PS ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us