Bible Versions
Bible Books

1 Timothy 6:16 (LITV) Literal Translation of the Holy Bible

Versions

PAV   ਅਮਰਤਾਈ ਇੱਕਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸੱਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ।। ਆਮੀਨ।।
ERVPA   ਪ੍ਰਭੂ ਕਦੀ ਨਹੀਂ ਮਰਦਾ ਪਰਮੇਸ਼ੁਰ ਆਪਣੀ ਪ੍ਰਚੰਡ ਰੋਸ਼ਨੀ ਵਿੱਚ ਰਹਿੰਦਾ ਹੈ ਕਿ ਲੋਕ ਉਸਦੇ ਨੇਡ਼ੇ ਨਹੀਂ ਜਾ ਸਕਦੇ। ਕਿਸੇ ਵੀ ਵਿਅਕਤੀ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਦੇਖਿਆ। ਕੋਈ ਵੀ ਵਿਅਕਤੀ ਪਰਮੇਸ਼ੁਰ ਦੇ ਦੇਖ ਸਕਣ ਦੇ ਸਮਰਥ ਨਹੀਂ ਹੈ। ਪਰਮੇਸ਼ੁਰ ਦੀ ਸਦਾ ਉਸਤਤਿ ਅਤੇ ਸ਼ਕਤੀ ਹੋਵੇ। ਆਮੀਨ।
IRVPA   ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ। ਆਮੀਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us