Versions
PAV ਕਿਉਂ ਜੋ ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹਿਆ ਸੀ ਫੇਰ ਬਣਾਇਆ ਅਤੇ ਬਆਲਾਂ ਦੇ ਲਈ ਜਗਵੇਦੀਆਂ ਬਣਾਈਆਂ ਅਤੇ ਟੁੰਡ ਦੇਵੀਆਂ ਬਣਾਈਆਂ ਅਤੇ ਸਾਰੇ ਸੁਰਗੀ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ
IRVPA ਕਿਉਂ ਜੋ ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਫੇਰ ਬਣਾਇਆ ਅਤੇ ਬਆਲਾਂ ਦੇ ਲਈ ਜਗਵੇਦੀਆਂ ਬਣਾਈਆਂ ਅਤੇ ਟੁੰਡ ਦੇਵੀਆਂ ਬਣਾਈਆਂ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ