Versions
PAV ਯੋਸੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਹ ਕੀਤੀ ਅਤੇ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਰੀਖ ਨੂੰ ਪਸਹ ਨੂੰ ਕੱਟਿਆ
IRVPA {ਪਸਾਹ ਦਾ ਤਿਉਹਾਰ ਮਨਾਉਣਾ} (2 ਰਾਜਾ 23:21-23) PS ਯੋਸ਼ੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਾਹ ਕੀਤੀ ਅਤੇ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਪਸਾਹ ਕੱਟਿਆ।